Impara Lingue Online! |
||
|
|
| ||||
ਅਸੀਂ ਕਿੱਥੇ ਹਾਂ?
| ||||
ਅਸੀਂ ਸਕੂਲ ਵਿੱਚ ਹਾਂ।
| ||||
ਅਸੀਂ ਜਮਾਤ ਵਿੱਚ / ਇੱਕ ਸਬਕ ਸਿੱਖ ਰਹੇ ਹਾਂ।
| ||||
ਇਹ ਵਿਦਿਆਰਥੀ / ਵਿਦਿਆਰਥਣਾਂ ਹਨ।
| ||||
ਉਹ ਅਧਿਆਪਕ ਹੈ।
| ||||
ਉਹ ਜਮਾਤ ਹੈ।
| ||||
ਅਸੀਂ ਕੀ ਕਰ ਰਹੇ / ਰਹੀਆਂ ਹਾਂ?
| ||||
ਅਸੀਂ ਸਿੱਖ ਰਹੇ / ਰਹੀਆਂ ਹਾਂ।
| ||||
ਅਸੀਂ ਇੱਕ ਭਾਸ਼ਾ ਸਿੱਖ ਰਹੇ / ਰਹੀਆਂ ਹਾਂ।
| ||||
ਮੈਂ ਅੰਗਰੇਜ਼ੀ ਸਿੱਖਦਾ / ਸਿੱਖਦੀ ਹਾਂ।
| ||||
ਤੂੰ ਸਪੇਨੀ ਸਿੱਖਦਾ / ਸਿੱਖਦੀ ਹੈਂ ।
| ||||
ਉਹ ਜਰਮਨ ਸਿੱਖਦਾ ਹੈ।
| ||||
ਅਸੀਂ ਫਰਾਂਸੀਸੀ ਸਿੱਖਦੇ ਹਾਂ।
| ||||
ਤੁਸੀਂ ਸਭ ਇਟਾਲੀਅਨ ਸਿੱਖਦੇ / ਸਿੱਖਦੀਆਂ ਹੋ।
| ||||
ਉਹ ਰੂਸੀ ਸਿੱਖਦੇ / ਸਿੱਖਦੀਆਂ ਹਨ।
| ||||
ਭਾਸ਼ਾਂਵਾਂ ਸਿੱਖਣਾ ਦਿਲਚਸਪ ਹੁੰਦਾ ਹੈ।
| ||||
ਅਸੀਂ ਲੋਕਾਂ ਨੂੰ ਸਮਝਣਾ ਚਾਹੁੰਦੇ / ਚਾਹੁੰਦੀਆਂ ਹਾਂ।
| ||||
ਅਸੀਂ ਲੋਕਾਂ ਨਾਲ ਗੱਲਬਾਤ ਕਰਨਾ ਚਾਹੁੰਦੇ / ਚਾਹੁੰਦੀਆਂ ਹਾਂ।
| ||||