Impara Lingue Online! |
||
|
|
| ||||
ਜੌਨ ਲੰਦਨ ਤੋਂ ਆਇਆ ਹੈ।
| ||||
ਲੰਦਨ ਗ੍ਰੇਟ ਬ੍ਰਿਟੇਨ ਵਿੱਚ ਸਥਿਤ ਹੈ।
| ||||
ਉਹ ਅੰਗਰੇਜ਼ੀ ਬੋਲਦਾ ਹੈ।
| ||||
ਮਾਰੀਆ ਮੈਡ੍ਰਿਡ ਤੋਂ ਆਈ ਹੈ।
| ||||
ਮੈਡ੍ਰਿਡ ਸਪੇਨ ਵਿੱਚ ਸਥਿਤ ਹੈ।
| ||||
ਉਹ ਸਪੇਨੀ ਬੋਲਦੀ ਹੈ।
| ||||
ਪੀਟਰ ਅਤੇ ਮਾਰਥਾ ਬਰਲਿਨ ਤੋਂ ਆਏ ਹਨ।
| ||||
ਬਰਲਿਨ ਜਰਮਨੀ ਵਿੱਚ ਸਥਿਤ ਹੈ।
| ||||
ਕੀ ਤੁਸੀਂ ਦੋਵੇਂ ਜਰਮਨ ਬੋਲ ਸਕਦੇ ਹੋ?
| ||||
ਲੰਦਨ ਇੱਕ ਰਾਜਧਾਨੀ ਹੈ।
| ||||
ਮੈਡ੍ਰਿਡ ਅਤੇ ਬਰਲਿਨ ਵੀ ਰਾਜਧਾਨੀਆਂ ਹਨ।
| ||||
ਰਾਜਧਾਨੀਆਂ ਵੱਡੀਆਂ ਅਤੇ ਸ਼ੋਰ ਨਾਲ ਭਰੀਆਂ ਹੋਈਆਂ ਹੁੰਦੀਆਂ ਹਨ।
| ||||
ਫਰਾਂਸ ਯੂਰਪ ਵਿੱਚ ਸਥਿਤ ਹੈ।
| ||||
ਮਿਸਰ ਅਫਰੀਕਾ ਵਿੱਚ ਸਥਿਤ ਹੈ।
| ||||
ਜਾਪਾਨ ਏਸ਼ੀਆ ਵਿੱਚ ਸਥਿਤ ਹੈ।
| ||||
ਕਨੇਡਾ ਉੱਤਰੀ ਅਮਰੀਕਾ ਵਿੱਚ ਸਥਿਤ ਹੈ।
| ||||
ਪਨਾਮਾ ਮੱਧ – ਅਮਰੀਕਾ ਵਿੱਚ ਸਥਿਤ ਹੈ।
| ||||
ਬ੍ਰਾਜ਼ੀਲ ਦੱਖਣੀ ਅਮਰੀਕਾ ਵਿੱਚ ਸਥਿਤ ਹੈ।
| ||||