Impara Lingue Online! |
||
|
|
| ||||
ਅੱਜ ਸ਼ਨੀਵਾਰ ਹੈ।
| ||||
ਅੱਜ ਸਾਡੇ ਕੋਲ ਸਮਾਂ ਹੈ।
| ||||
ਅੱਜ ਅਸੀਂ ਘਰ ਸਾਫ ਕਰ ਰਹੇ / ਰਹੀਆਂ ਹਾਂ।
| ||||
ਮੈਂ ਇਸ਼ਨਾਨਘਰ ਸਾਫ ਕਰ ਰਹੀ ਹਾਂ।
| ||||
ਮੇਰਾ ਘਰਵਾਲਾ ਗੱਡੀ ਧੋ ਰਿਹਾ ਹੈ।
| ||||
ਬੱਚੇ ਸਾਈਕਲਾਂ ਸਾਫ ਕਰ ਰਹੇ ਹਨ।
| ||||
ਦਾਦੀ / ਨਾਨੀ ਪੌਦਿਆਂ ਨੂੰ ਪਾਣੀ ਦੇ ਰਹੀ ਹੈ।
| ||||
ਬੱਚੇ ਬੱਚਿਆਂ ਦਾ ਕਮਰਾ ਸਾਫ ਕਰ ਰਹੇ ਹਨ।
| ||||
ਮੇਰਾ ਘਰਵਾਲਾ ਆਪਣਾ ਡੈੱਸਕ ਸਾਫ ਕਰ ਰਿਹਾ ਹੈ।
| ||||
ਮੈਂ ਵਾਸ਼ਿੰਗ ਮਸ਼ੀਨ ਵਿੱਚ ਕੱਪੜੇ ਰੱਖ ਰਹੀ ਹਾਂ।
| ||||
ਮੈਂ ਕੱਪੜੇ ਟੰਗ ਰਹੀ ਹਾਂ।
| ||||
ਮੈਂ ਕੱਪੜੇ ਪ੍ਰੈੱਸ ਕਰ ਰਹੀ ਹਾਂ।
| ||||
ਖਿੜਕੀਆਂ ਗੰਦੀਆਂ ਹਨ।
| ||||
ਫਰਸ਼ ਗੰਦਾ ਹੈ।
| ||||
ਚੀਨੀ ਦੇ ਬਰਤਨ ਗੰਦੇ ਹਨ।
| ||||
ਖਿੜਕੀਆਂ ਕੌਨ ਸਾਫ ਕਰ ਰਿਹਾ ਹੈ।
| ||||
ਵੈਕਿਊਮ ਕੌਨ ਕਰ ਰਿਹਾ ਹੈ।
| ||||
ਚੀਨੀ ਦੇ ਬਰਤਨ ਕੌਨ ਧੋ ਰਿਹਾ ਹੈ।
| ||||