Impara Lingue Online! |
||
|
|
| ||||
ਕੀ ਤੁਹਾਡਾ ਰਸੋਈਘਰ ਨਵਾਂ ਹੈ?
| ||||
ਅੱਜ ਤੂੰ ਕੀ ਪਕਾਉਣਾ ਚਾਹੁੰਦੀ / ਚਾਹੁੰਦਾ ਹੈਂ?
| ||||
ਤੂੰ ਬਿਜਲੀ ਤੇ ਖਾਣਾ ਪਕਾਉਂਦੀ / ਪਕਾਉਂਦਾ ਹੈਂ ਜਾਂ ਗੈਸ ਤੇ?
| ||||
ਕੀ ਮੈਂ ਪਿਆਜ਼ ਕੱਟਾਂ?
| ||||
ਕੀ ਮੈਂ ਆਲੂ ਛਿੱਲਾਂ?
| ||||
ਕੀ ਮੈਂ ਸਲਾਦ ਧੋਵਾਂ?
| ||||
ਪਿਆਲੇ ਕਿਥੇ ਹਨ?
| ||||
ਚੀਨੀ ਦੇ ਬਰਤਨ ਕਿੱਥੇ ਹਨ?
| ||||
ਛੁਰੀ ਕਾਂਟੇ ਕਿੱਥੇ ਹਨ?
| ||||
ਕੀ ਤੇਰੇ ਕੋਲ ਡੱਬਾ ਖੋਲ੍ਹਣ ਵਾਲਾ ਯੰਤਰ ਹੈ?
| ||||
ਕੀ ਤੇਰੇ ਕੋਲ ਬੋਤਲ ਖੋਲ੍ਹਣ ਵਾਲਾ ਯੰਤਰ ਹੈ?
| ||||
ਕੀ ਤੇਰੇ ਕੋਲ ਕਾਰਕ – ਪੇਚ ਹੈ?
| ||||
ਕੀ ਤੂੰ ਇਸ ਬਰਤਨ ਵਿੱਚ ਸੂਪ ਬਣਾਉਂਦੀ / ਬਣਾਉਂਦਾ ਹੈ?
| ||||
ਕੀ ਤੂੰ ਇਸ ਕੜਾਹੀ ਵਿੱਚ ਮਛਲੀ ਪਕਾਉਂਦੀ / ਪਕਾਉਂਦਾ ਹੈ?
| ||||
ਕੀ ਤੂੰ ਇਸ ਗ੍ਰਿੱਲ ਤੇ ਸਬਜ਼ੀਆਂ ਗ੍ਰਿੱਲ ਕਰਦੀ ਹੈਂ?
| ||||
ਮੈਂ ਮੇਜ਼ ਤੇ ਮੇਜ਼ਪੋਸ਼ ਵਿਛਾ ਰਿਹਾ / ਰਹੀ ਹਾਂ।
| ||||
ਇੱਥੇ ਛੁਰੀਆਂ, ਕਾਂਟੇ ਅਤੇ ਚੱਮਚ ਹਨ।
| ||||
ਇੱਥੇ ਪਿਆਲੇ, ਥਾਲੀਆਂ ਅਤੇ ਨੈਪਕਿਨ ਹਨ।
| ||||