Impara Lingue Online! |
||
|
|
| ||||
ਤੁਸੀਂ ਕਿੱਥੋਂ ਆਏ ਹੋ?
| ||||
ਬੇਸਲ ਤੋਂ।
| ||||
ਬੇਸਲ ਸਵਿਟਜ਼ਰਲੈਂਡ ਵਿੱਚ ਹੈ।
| ||||
ਮੈਂ ਤੁਹਾਨੂੰ ਸ਼੍ਰੀ ਭੁਲੱਰ ਨਾਲ ਮਿਲਾਉਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਇਹ ਵਿਦੇਸ਼ੀ ਹਨ।
| ||||
ਇਹ ਕਈ ਭਾਸ਼ਾਂਵਾਂ ਬੋਲ ਸਕਦੇ ਹਨ।
| ||||
ਕੀ ਤੁਸੀਂ ਇੱਥੇ ਪਹਿਲੀ ਵਾਰ ਆਏ ਹੋ।
| ||||
ਜੀ ਨਹੀਂ, ਮੈਂ ਇੱਥੇ ਪਿਛਲੇ ਸਾਲ ਆਇਆ / ਆਈ ਸੀ।
| ||||
ਪਰ ਕੇਵਲ ਇੱਕ ਹਫਤੇ ਲਈ।
| ||||
ਕੀ ਤੁਹਾਨੂੰ ਇਹ ਚੰਗਾ ਲੱਗਦਾ ਹੈ?
| ||||
ਬਹੁਤ ਵਧੀਆ, ਲੋਕ ਬਹੁਤ ਚੰਗੇ ਹਨ।
| ||||
ਮੈਨੂੰ ਇੱਥੋਂ ਦਾ ਨਜ਼ਾਰਾ ਵੀ ਬਹੁਤ ਵਧੀਆ ਲੱਗਦਾ ਹੈ।
| ||||
ਤੁਸੀਂ ਕੀ ਕਰਦੇ ਹੋ?
| ||||
ਮੈਂ ਇਕ ਅਨੁਵਾਦਕ ਹਾਂ।
| ||||
ਮੈਂ ਪੁਸਤਕਾਂ ਦਾ ਅਨੁਵਾਦ ਕਰਦਾ / ਕਰਦੀ ਹਾਂ।
| ||||
ਕੀ ਤੁਸੀਂ ਇੱਥੇ ਇਕੱਲੇ ਆਏ ਹੋ?
| ||||
ਜੀ ਨਹੀਂ, ਮੇਰੇ ਪਤੀ / ਮੇਰੀ ਪਤਨੀ ਵੀ ਇੱਥੇ ਹੈ।
| ||||
ਅਤੇ ਮੇਰੇ ਦੋਵੇਂ ਬੱਚੇ ਓਥੇ ਹਨ।
| ||||