Impara Lingue Online! |
||
|
|
| ||||
ਕੀ ਤੁਹਾਡੀ ਬੱਸ ਨਿਕਲ ਗਈ ਸੀ?
| ||||
ਮੈਂ ਅੱਧੇ ਘੰਟੇ ਤੱਕ ਤੁਹਾਡੀ ਉਡੀਕ ਰਕ ਰਿਹਾ ਸੀ / ਰਹੀ ਸੀ।
| ||||
ਕੀ ਤੁਹਾਡੇ ਕੋਲ ਮੋਬਾਈਲ ਫੋਨ ਨਹੀਂ ਹੈ?
| ||||
ਅਗਲੀ ਵਾਰ ਠੀਕ ਸਮੇਂ ਤੇ ਆਉਣਾ।
| ||||
ਅਗਲੀ ਵਾਰ ਟੈਕਸੀ ਲੈ ਕੇ ਆਉਣਾ।
| ||||
ਅਗਲੀ ਵਾਰ ਆਪਣੇ ਨਾਲ ਇੱਕ ਛਤਰੀ ਲੈ ਕੇ ਆਉਣਾ।
| ||||
ਕੱਲ੍ਹ ਮੇਰੀ ਛੁੱਟੀ ਹੈ।
| ||||
ਕੀ ਆਪਾਂ ਕੱਲ੍ਹ ਮਿਲੀਏ?
| ||||
ਮਾਫ ਕਰਨਾ, ਕੱਲ੍ਹ ਮੈਂ ਨਹੀਂ ਆ ਸਕਾਂਗਾਂ / ਸਕਾਂਗੀ।
| ||||
ਕੀ ਤੂੰ ਇਸ ਹਫਤੇ ਦੇ ਅਖੀਰ ਲਈ ਪਹਿਲਾਂ ਹੀ ਪ੍ਰੋਗਰਾਮ ਬਣਾਇਆ ਸੀ?
| ||||
ਜਾਂ ਤੂੰ ਕਿਸੇ ਨੂੰ ਮਿਲਣ ਵਾਲਾ ਹੈਂ?
| ||||
ਮੇਰੀ ਰਾਇ ਹੈ ਕਿ ਅਸੀਂ ਹਫਤੇ ਦੇ ਅਖੀਰ ‘ਚ ਮਿਲੀਏ।
| ||||
ਕੀ ਅਸੀਂ ਪਿਕਨਿਕ ਲਈ ਜਾਈਏ?
| ||||
ਕੀ ਅਸੀਂ ਕਿਨਾਰੇ ਤੇ ਜਾਈਏ?
| ||||
ਕੀ ਅਸੀਂ ਪਹਾਂੜਾਂ ਤੇ ਜਾਈਏ?
| ||||
ਮੈਂ ਤੈਨੂੰ ਦਫਤਰ ਤੋਂ ਲੈ ਲਵਾਂਗਾ / ਲਵਾਂਗੀ।
| ||||
ਮੈਂ ਤੈਨੂੰ ਘਰ ਤੋਂ ਲੈ ਲਵਾਂਗਾ / ਲਵਾਂਗੀ।
| ||||
ਮੈਂ ਤੈਨੂੰ ਬੱਸ – ਸਟਾਪ ਤੋਂ ਲੈ ਲਵਾਂਗਾ / ਲਵਾਂਗੀ।
| ||||