Impara Lingue Online! |
||
|
|
| ||||
ਕ੍ਰਿਪਾ ਕਰਕੇ ਇੱਕ ਸੇਬ ਦਾ ਰਸ ਲਿਆਓ।
| ||||
ਕ੍ਰਿਪਾ ਕਰਕੇ ਇੱਕ ਸ਼ਿਕੰਜਵੀ ਲਿਆਓ।
| ||||
ਕ੍ਰਿਪਾ ਕਰਕੇ ਇੱਕ ਟਮਾਟਰ ਦਾ ਰਸ ਲਿਆਓ।
| ||||
ਮੈਨੂੰ ਇੱਕ ਪਿਆਲਾ ਲਾਲ ਸ਼ਰਾਬ ਚਾਹੀਦੀ ਹੈ।
| ||||
ਮੈਨੂੰ ਇੱਕ ਪਿਆਲਾ ਚਿੱਟੀ ਸ਼ਰਾਬ ਚਾਹੀਦੀ ਹੈ।
| ||||
ਮੈਨੂੰ ਇੱਕ ਬੋਤਲ ਸ਼ੈਂਪੇਨ ਚਾਹੀਦੀ ਹੈ।
| ||||
ਕੀ ਤੁਹਾਨੂੰ ਮੱਛੀ ਚੰਗੀ ਲੱਗਦੀ ਹੈ?
| ||||
ਕੀ ਤੁਹਾਨੂੰ ਗੋ – ਮਾਸ ਚੰਗਾ ਲੱਗਦਾ ਹੈ?
| ||||
ਕੀ ਤੁਹਾਨੂੰ ਸੂਰ ਦਾ ਮਾਸ ਚੰਗਾ ਲੱਗਦਾ ਹੈ?
| ||||
ਮੈਨੂੰ ਮਾਸ ਤੋਂ ਬਿਨਾਂ ਕੁਛ ਚਾਹੀਦਾ ਹੈ।
| ||||
ਮੈਨੂੰ ਇੱਕ ਥਾਲੀ ਸਬਜ਼ੀਆਂ ਚਾਹੀਦੀਆਂ ਹਨ।
| ||||
ਮੈਨੂੰ ਕੁਛ ਅਜਿਹਾ ਚਾਹੀਦਾ ਹੈ ਜੋ ਜ਼ਿਆਦਾ ਦੇਰ ਨਾ ਲਵੇ।
| ||||
ਕੀ ਤੁਹਾਨੂੰ ਇਸ ਨਾਲ ਚੌਲ ਚਾਹੀਦੇ ਹਨ?
| ||||
ਕੀ ਤੁਹਾਨੂੰ ਇਸ ਨਾਲ ਨੂਡਲਜ਼ ਚਾਹੀਦੇ ਹਨ?
| ||||
ਕੀ ਤੁਹਾਨੂੰ ਇਸ ਨਾਲ ਆਲੂ ਚਾਹੀਦੇ ਹਨ?
| ||||
ਮੈਨੂੰ ਪਸੰਦ ਨਹੀਂ ਆਇਆ।
| ||||
ਖਾਣਾ ਠੰਡਾ ਹੈ।
| ||||
ਮੈਂ ਇਹ ਨਹੀਂ ਮੰਗਵਾਇਆ ਸੀ।
| ||||