Impara Lingue Online! |
||
|
|
| ||||
ਬਰਲਿਨ ਲਈ ਅਗਲੀਟ੍ਰੇਨ ਕਦੋਂ ਹੈ?
| ||||
ਪੈਰਿਸ ਲਈ ਅਗਲੀਟ੍ਰੇਨ ਕਦੋਂ ਹੈ?
| ||||
ਲੰਦਨ ਲਈ ਅਗਲੀਟ੍ਰੇਨ ਕਦੋਂ ਹੈ?
| ||||
ਵਾਰਸਾ ਲਈ ਅਗਲੀਟ੍ਰੇਨ ਕਦੋਂ ਹੈ?
| ||||
ਸਟਾਕਹੋਮ ਲਈ ਅਗਲੀਟ੍ਰੇਨ ਕਦੋਂ ਹੈ?
| ||||
ਬੁਡਾਪੇਸਟ ਲਈ ਅਗਲੀਟ੍ਰੇਨ ਕਦੋਂ ਹੈ?
| ||||
ਮੈਨੂੰ ਮੈਡ੍ਰਿਡ ਦਾ ਇੱਕ ਟਿਕਟ ਚਾਹੀਦਾ ਹੈ।
| ||||
ਮੈਨੂੰ ਪ੍ਰਾਗ ਦਾ ਇੱਕ ਟਿਕਟ ਚਾਹੀਦਾ ਹੈ।
| ||||
ਮੈਨੂੰ ਬਰਨ ਦਾ ਇੱਕ ਟਿਕਟ ਚਾਹੀਦਾ ਹੈ।
| ||||
ਟ੍ਰੇਨ ਵੀਅਨਾ ਕਿੰਨੇ ਵਜੇ ਪਹੁੰਚਦੀ ਹੈ?
| ||||
ਟ੍ਰੇਨ ਮਾਸਕੋ ਕਿੰਨੇ ਵਜੇ ਪਹੁੰਚਦੀ ਹੈ?
| ||||
ਟ੍ਰੇਨ ਐਸਟ੍ਰੋਡੈਰਮ ਕਿੰਨੇ ਵਜੇ ਪਹੁੰਚਦੀ ਹੈ?
| ||||
ਕੀ ਮੈਨੂੰ ਟ੍ਰੇਨ ਬਦਲਣ ਦੀ ਲੋੜ ਹੈ?
| ||||
ਟ੍ਰੇਨ ਕਿਹੜੇ ਪਲੇਟਫਾਰਮ ਤੋਂ ਜਾਂਦੀ ਹੈ?
| ||||
ਕੀ ਟ੍ਰੇਨ ਵਿੱਚ ਸਲੀਪਰ ਹੈ?
| ||||
ਮੈਨੂੰ ਕੇਵਲ ਬ੍ਰਸੇਲਜ਼ ਲਈ ਇੱਕ ਟਿਕਟ ਚਾਹੀਦੀ ਹੈ।
| ||||
ਮੈਨੂੰ ਕੋਪਨਹੈਗਨ ਦਾ ਇੱਕ ਵਾਪਸੀ ਯਾਤਰਾ ਟਿਕਟ ਚਾਹੀਦਾ ਹੈ।
| ||||
ਸਲੀਪਰ ਵਿੱਚ ਇੱਕ ਬਰਥ ਦਾ ਕਿੰਨਾ ਖਰਚ ਲਗਦਾ ਹੈ?
| ||||