Impara Lingue Online! |
||
|
|
| ||||
ਇੱਕ ਮਿੰਟ! / ਮਾਫ ਕਰਨਾ,
| ||||
ਕੀ ਤੁਸੀਂ ਮੇਰੀ ਮਦਦ ਕਰ ਸਕਦੇ ਹੋ?
| ||||
ਇੱਥੇ ਇੱਕ ਚੰਗਾ ਰੈਸਟੋਰੈਂਟ ਕਿੱਥੇ ਹੈ?
| ||||
ਉਸ ਮੋੜ ਤੋਂ ਖੱਬੇ ਹੱਥ ਮੁੜੋ।
| ||||
ਫਿਰ ਥੋੜ੍ਹਾ ਸਿੱਧਾ ਜਾਓ।
| ||||
ਫਿਰ ਇੱਕ ਸੌ ਮੀਟਰ ਸੱਜਾ ਪਾਸੇ ਜਾਓ।
| ||||
ਤੁਸੀਂ ਬੱਸ ਰਾਹੀਂ ਵੀ ਜਾ ਸਕਦੇ ਹੋ।
| ||||
ਤੁਸੀਂ ਟ੍ਰਾਮ ਰਾਹੀਂ ਵੀ ਜਾ ਸਕਦੇ ਹੋ।
| ||||
ਤੁਸੀਂ ਮੇਰੇ ਪਿੱਛੇ ਵੀ ਆ ਸਕਦੇ ਹੋ।
| ||||
ਮੈਂ ਫੁਟਬਾਲ ਦੇ ਸਟੇਡੀਅਮ ਕਿਵੇਂ ਜਾਂਵਾਂ?
| ||||
ਪੁਲ ਦੇ ਉਸ ਪਾਰ ਚੱਲੋ।
| ||||
ਸੁਰੰਗ ਵਿੱਚੋਂ ਜਾਓ।
| ||||
ਤੀਸਰੇ ਸਿਗਨਲ ਤੱਕ ਜਾਓ।
| ||||
ਫਿਰ ਪਹਿਲੇ ਰਸਤੇ ਤੇ ਸੱਜੇ ਪਾਸੇ ਮੁੜੋ।
| ||||
ਫਿਰ ਅਗਲੇ ਚੌਰਾਹੇ ਤੋਂ ਸਿੱਧੇ ਜਾਓ।
| ||||
ਮਾਫ ਕਰਨਾ, ਮੈਂ ਹਵਾਈ ਅੱਡੇ ਤੱਕ ਕਿਵੇਂ ਜਾਂਵਾਂ?
| ||||
ਸਭਤੋਂ ਵਧੀਆ, ਮੈਟਰੋ ਤੋਂ ਜਾਓ।
| ||||
ਆਖਰੀ ਸਟੇਸ਼ਨ ਤੱਕ ਜਾਓ।
| ||||