Impara Lingue Online! |
||
|
|
| ||||
ਸੈਰ – ਸਪਾਟਾ ਦਫਤਰ ਕਿੱਥੇ ਹੈ?
| ||||
ਕੀ ਤੁਹਾਡੇ ਕੋਲ ਮੇਰੇ ਲਈ ਸ਼ਹਿਰ ਦਾ ਨਕਸ਼ਾ ਹੈ?
| ||||
ਕੀ ਇੱਥੇ ਹੋਟਲ ਦੇ ਕਮਰੇ ਦਾ ਬੰਦੋਬਸਤ ਹੋ ਸਕਦਾ ਹੈ?
| ||||
ਪੁਰਾਣਾ ਸ਼ਹਿਰ ਕਿੱਥੇ ਹੈ?
| ||||
ਚਰਚ ਕਿੱਥੇ ਹੈ?
| ||||
ਅਜਾਇਬ – ਘਰ ਕਿੱਥੇ ਹੈ?
| ||||
ਡਾਕ – ਟਿਕਟ ਕਿੱਥੋਂ ਖਰੀਦੀ ਜਾ ਸਕਦੀ ਹੈ?
| ||||
ਫੁੱਲ ਕਿੱਥੋਂ ਖਰੀਦੇ ਜਾ ਸਕਦੇ ਹਨ?
| ||||
ਟਿਕਟ ਕਿੱਥੋਂ ਖਰੀਦੀ ਜਾ ਸਕਦੀ ਹੈ?
| ||||
ਬੰਦਰਗਾਹ ਕਿੱਥੇ ਹੈ?
| ||||
ਬਜ਼ਾਰ ਕਿੱਥੇ ਹੈ?
| ||||
ਮਹਿਲ ਕਿੱਥੇ ਹੈ?
| ||||
ਟੂਰ ਕਦੋਂ ਸ਼ੁਰੂ ਹੁੰਦਾ ਹੈ?
| ||||
ਟੂਰ ਕਦੋਂ ਖਤਮ ਹੁੰਦਾ ਹੈ?
| ||||
ਟੂਰ ਕਿੰਨੇ ਸਮੇਂ ਦਾ ਹੁੰਦਾ ਹੈ?
| ||||
ਮੈਨੂੰ ਇੱਕ ਗਾਈਡ ਚਾਹੀਦਾ ਹੈ ਜੋ ਜਰਮਨ ਬੋਲ ਸਕਦਾ ਹੋਵੇ।
| ||||
ਮੈਨੂੰ ਇੱਕ ਗਾਈਡ ਚਾਹੀਦਾ ਹੈ ਜੋ ਇਟਾਲੀਅਨ ਬੋਲ ਸਕਦਾ ਹੋਵੇ।
| ||||
ਮੈਨੂੰ ਇੱਕ ਗਾਈਡ ਚਾਹੀਦਾ ਹੈ ਜੋ ਫਰਾਂਸੀਸੀ ਬੋਲ ਸਕਦਾ ਹੋਵੇ।
| ||||