Impara Lingue Online! |
||
|
|
| ||||
ਕੀ ਇੱਥੇ ਕੋਈ ਡਿਸਕੋ ਹੈ?
| ||||
ਕੀ ਇੱਥੇ ਕੋਈ ਨਾਈਟ – ਕਲੱਬ ਹੈ?
| ||||
ਕੀ ਇੱਥੇ ਕੋਈ ਪੱਬ ਹੈ?
| ||||
ਅੱਜ ਰੰਗਮੰਚ ਤੇ ਕੀ ਚੱਲ ਰਿਹਾ ਹੈ?
| ||||
ਅੱਜ ਸਿਨਮਾਘਰ ਵਿੱਚ ਕੀ ਚੱਲ ਰਿਹਾ ਹੈ?
| ||||
ਅੱਜ ਸ਼ਾਮ ਟੈਲੀਵੀਜ਼ਨ ਵਿੱਚ ਕੀ ਚੱਲ ਰਿਹਾ ਹੈ?
| ||||
ਕੀ ਨਾਟਕ ਦੇ ਹੋਰ ਟਿਕਟ ਹਨ?
| ||||
ਕੀ ਫਿਲਮ ਦੇ ਹੋਰ ਟਿਕਟ ਹਨ?
| ||||
ਕੀ ਖੇਲ ਦੇ ਹੋਰ ਟਿਕਟ ਹਨ?
| ||||
ਮੈਂ ਸਭ ਤੋਂ ਪਿੱਛੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਵਿਚਕਾਰ ਜਿਹੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਸਾਹਮਣੇ ਬੈਠਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਕੀ ਤੁਸੀਂ ਮੈਨੂੰ ਕੁਝ ਸਿਫਾਰਸ਼ ਕਰ ਸਕਦੇ ਹੋ?
| ||||
ਪ੍ਰਦਰਸ਼ਨ ਕਦੋਂ ਸ਼ੁਰੂ ਹੁੰਦਾ ਹੈ?
| ||||
ਕੀ ਤੁਸੀਂ ਮੇਰੇ ਲਈ ਇੱਕ ਹੋਰ ਟਿਕਟ ਖਰੀਦ ਸਕਦੇ ਹੋ?
| ||||
ਕੀ ਇੱਥੇ ਨੇੜੇ ਕੋਈ ਗੋਲਫ ਦਾ ਮੈਦਾਨ ਹੈ?
| ||||
ਕੀ ਇੱਥੇ ਨੇੜੇ ਕੋਈ ਟੈਨਿਸ ਦਾ ਮੈਦਾਨ ਹੈ?
| ||||
ਕੀ ਇੱਥੇ ਨੇੜੇ ਕੋਈ ਤਰਣਤਾਲ ਹੈ?
| ||||