Impara Lingue Online! |
||
|
|
| ||||
ਤੈਨੂੰ ਸਾਡਾ ਸੂਟਕੇਸ ਤਿਆਰ ਕਰਨਾ ਚਾਹੀਦਾ ਹੈ!
| ||||
ਤੈਨੂੰ ਕੁਝ ਵੀ ਭੁਲਣਾ ਨਹੀਂ ਚਾਹੀਦਾ!
| ||||
ਤੈਨੂੰ ਵੱਡੇ ਸੂਟਕੇਸ ਦੀ ਲੋੜ ਹੈ!
| ||||
ਪਾਸਪੋਰਟ ਨਾ ਭੁਲਣਾ।
| ||||
ਟਿਕਟ ਨਾ ਭੁਲਣਾ!
| ||||
ਆਪਣੇ ਯਾਤਰੀ ਚੈਕ ਨਾ ਭੁੱਲਣਾ!
| ||||
ਆਪਣੇ ਨਾਲ ਸਨਸਕਰੀਨ ਮੱਲ੍ਹਮ ਲੈ ਜਾਓ।
| ||||
ਕਾਲਾ ਚਸ਼ਮਾ ਲੈ ਜਾਓ।
| ||||
ਟੋਪੀ ਲੈ ਜਾਓ।
| ||||
ਕੀ ਤੁਸੀਂ ਸੜ੍ਹਕ – ਮਾਰਗ ਦਾ ਨਕਸ਼ਾ ਲੈਣਾ ਚਾਹੁੰਦੇ ਹੋ?
| ||||
ਕੀ ਤੁਸੀਂ ਮਾਰਗ – ਦਰਸ਼ਿਕਾ ਪੁਸਤਕ ਲੈਣਾ ਚਾਹੁੰਦੇ ਹੋ?
| ||||
ਕੀ ਤੁਸੀਂ ਛਤਰੀ ਲਈ ਹੈ?
| ||||
ਪੈਂਟ,ਕਮੀਜ਼,ਜੁਰਾਬਾਂ ਯਾਦ ਰੱਖੋ।
| ||||
ਟਾਈ,ਬੈਲਟ ਅਤੇ ਜੈਕਟ ਯਾਦ ਰੱਖੋ।
| ||||
ਸੌਣ ਵਾਲੇ ਕੱਪੜੇ, ਰਾਤ ਦੇ ਕੱਪੜੇ ਅਤੇ ਟੀ – ਸ਼ਰਟਾਂ ਯਾਦ ਰੱਖੋ।
| ||||
ਤੈਨੂੰ ਜੁੱਤੀਆਂ,ਸੈਂਡਲ ਅਤੇ ਬੂਟਾਂ ਦੀ ਜ਼ਰੂਰਤ ਹੈ।
| ||||
ਤੈਨੂੰ ਰੁਮਾਲ, ਸਾਬਣ ਅਤੇ ਨੇਲਕਟਰ ਦੀ ਜ਼ਰੂਰਤ ਹੈ।
| ||||
ਤੈਨੂੰ ਕੰਘੇ, ਦੰਦਾਂ ਦੇ ਬੁਰਸ਼ ਅਤੇ ਟੁੱਥਪੇਸਟ ਦੀ ਲੋੜ ਹੈ।
| ||||