Impara Lingue Online! |
||
|
|
| ||||
ਕੀ ਸਮੁੰਦਰ ਕੰਢਾ ਸਾਫ ਹੈ?
| ||||
ਕੀ ਉਥੇ ਇਸ਼ਨਾਨ ਕੀਤਾ ਜਾ ਸਕਦਾ ਹੈ?
| ||||
ਉੱਥੇ ਤੈਰਨ ਵਿੱਚ ਕੋਈ ਖਤਰਾ ਤਾਂ ਨਹੀਂ ਹੈ?
| ||||
ਕੀ ਇੱਥੇ ਸੂਰਜੀ ਛਤਰੀ ਕਿਰਾਏ ਤੇ ਲਈ ਜਾ ਸਕਦੀ ਹੈ?
| ||||
ਕੀ ਇੱਥੇ ਡੈੱਕ – ਕੁਰਸੀ ਕਿਰਾਏ ਤੇ ਮਿਲ ਸਕਦੀ ਹੈ?
| ||||
ਕੀ ਇੱਥੇ ਕਿਸ਼ਤੀ ਕਿਰਾਏ ਤੇ ਮਿਲ ਸਕਦੀ ਹੈ?
| ||||
ਮੈਂ ਸਰਫ ਕਰਨਾ ਚਾਹੁੰਦਾ ਹਾਂ।
| ||||
ਮੈਂ ਗੋਤਾ ਲਗਾਉਣਾ ਹੈ।
| ||||
ਮੈਂ ਵਾਟਰ ਸਕੀਇੰਗ ਕਰਨੀ ਹੈ।
| ||||
ਕੀ ਸਰਫ – ਬੋਰਡ ਕਿਰਾਏ ਤੇ ਮਿਲ ਸਕਦਾ ਹੈ।
| ||||
ਕੀ ਇੱਥੇ ਚੁੱਭੀ – ਯੰਤਰ ਕਿਰਾਏ ਤੇ ਮਿਲ ਸਕਦਾ ਹੈ?
| ||||
ਕੀ ਇੱਥੇ ਵਾਟਰ – ਸਕੀਜ਼ ਕਿਰਾਏ ਤੇ ਮਿਲ ਸਕਦੇ ਹਨ?
| ||||
ਮੈਂ ਸਿਰਫ ਸਿੱਖ ਰਿਹਾ / ਰਹੀ ਹਾਂ।
| ||||
ਮੈਂ ਸਧਾਰਣ ਹਾਂ।
| ||||
ਮੈਨੂੰ ਬਹੁਤ ਵਧੀਆ ਤਰੀਕੇ ਨਾਲ ਆਉਂਦਾ ਹੈ।
| ||||
ਸਕੀ – ਲਿਫਟ ਕਿੱਥੇ ਹੇ?
| ||||
ਕੀ ਤੇਰੇ ਕੋਲ ਸਕੀਜ਼ ਹੈ?
| ||||
ਕੀ ਤੇਰੇ ਕੋਲ ਸਕੀਜ਼ – ਬੂਟ ਹਨ?
| ||||