Impara Lingue Online! |
||
|
|
| ||||
ਕੀ ਤੁਸੀਂ ਕਸਰਤ ਕਰਦੇ ਹੋ?
| ||||
ਹਾਂ,ਮੈਨੂੰ ਕਸਰਤ ਕਰਨੀ ਚਾਹੀਦੀ ਹੈ।
| ||||
ਮੈਂ ਇੱਕ ਖੇਡ – ਕਲੱਬ ਵਿੱਚ ਜਾਂਦਾ / ਜਾਂਦੀ ਹਾਂ।
| ||||
ਅਸੀਂ ਫੁੱਟਬਾਲ ਖੇਡਦੇ ਹਾਂ।
| ||||
ਕਦੇ ਕਦੇ ਅਸੀਂ ਤੈਰਨ ਜਾਂਦੇ ਹਾਂ।
| ||||
ਜਾਂ ਅਸੀਂ ਸਾਈਕਲ ਚਲਾਂਦੇ ਹਾਂ।
| ||||
ਸਾਡੇ ਸ਼ਹਿਰ ਵਿੱਚ ਇੱਕ ਫੁਟਬਾਲ ਦਾ ਮੈਦਾਨ ਹੈ।
| ||||
ਤਰਣਤਾਲ ਅਤੇ ਸੌਨਾ ਵੀ ਇੱਥੇ ਹੈ।
| ||||
ਅਤੇ ਇੱਕ ਗੋਲਫ ਦਾ ਮੈਦਾਨ ਹੈ।
| ||||
ਟੈਲੀਵੀਜ਼ਨ ਤੇ ਕੀ ਚੱਲ ਰਿਹਾ ਹੈ?
| ||||
ਇਸ ਵੇਲੇ ਇੱਕ ਫੁਟਬਾਲ ਦਾ ਮੈਚ ਚੱਲ ਰਿਹਾ ਹੈ।
| ||||
ਜਰਮਨੀ ਦੀ ਟੀਮ ਅੰਗਰੇਜ਼ੀ ਟੀਮ ਦੇ ਖਿਲਾਫ ਖੇਲ ਰਹੀ ਹੈ।
| ||||
ਕੌਣ ਜਿੱਤ ਰਿਹਾ ਹੈ?
| ||||
ਪਤਾ ਨਹੀਂ।
| ||||
ਇਸ ਵੇਲੇ ਇਹ ਅਨਿਸ਼ਚਿਤ ਹੈ।
| ||||
ਅੰਪਾਇਰ ਬੈਲਜੀਅਮ ਤੋਂ ਹੈ।
| ||||
ਹੁਣ ਪੈਨਲਟੀ ਕਿੱਕ ਹੋਵੇਗੀ।
| ||||
ਗੋਲ! ਇੱਕ – ਸਿਫਰ!
| ||||