Impara Lingue Online! |
||
|
|
| ||||
ਮੈਂ ਪੁਸਤਕਾਲਾ ਜਾਣਾ ਚਾਹੁੰਦਾ ਹਾਂ।
| ||||
ਮੈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ।
| ||||
ਮੈਂ ਅਖਬਾਰਾਂ ਦੀ ਫੜ੍ਹੀ ਤੇ ਜਾਣਾ ਹੈ।
| ||||
ਮੈਂ ਇੱਕ ਕਿਤਾਬ ਕਿਰਾਏ ਤੇ ਲੈਣੀ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਇੱਕ ਕਿਤਾਬ ਖਰੀਦਣੀ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਇੱਕ ਅਖਬਾਰ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਇੱਕ ਕਿਤਾਬ ਲੈਣ ਲਈ ਪੁਸਤਕਾਲੇ ਜਾਣਾ ਹੈ।
| ||||
ਮੈਂ ਇੱਕ ਕਿਤਾਬ ਖਰੀਦਣ ਲਈ ਕਿਤਾਬਾਂ ਦੀ ਦੁਕਾਨ ਤੇ ਜਾਣਾ ਹੈ।
| ||||
ਮੈਂ ਇੱਕ ਅਖਬਾਰ ਖਰੀਦਣ ਲਈ ਅਖਬਾਰਾਂ ਦੀ ਫੜੀ ਤੱਕ ਜਾਣਾ ਹੈ।
| ||||
ਮੈਂ ਐਨਕਾਂ ਬਣਾਉਣ ਵਾਲੇ ਕੋਲ ਜਾਣਾ ਹੈ।
| ||||
ਮੈਂ ਬਜ਼ਾਰ ਜਾਣਾ ਹੈ।
| ||||
ਮੈਂ ਬੇਕਰੀ ਤੇ ਜਾਣਾ ਹੈ।
| ||||
ਮੈਂ ਇੱਕ ਐਨਕ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਫਲ ਅਤੇ ਸਬਜ਼ੀਆਂ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਰੋਲ ਅਤੇ ਬ੍ਰੈੱਡ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਐਨਕ ਬਣਾਉਣ ਵਾਲੇ ਦੇ ਕੋਲ ਐਨਕ ਖਰੀਦਣ ਜਾਣਾ ਹੈ।
| ||||
ਮੈਂ ਫਲ ਅਤੇ ਸਬਜ਼ੀਆਂ ਖਰੀਦਣ ਦੇ ਲਈ ਬਜ਼ਾਰ ਜਾਣਾ ਹੈ।
| ||||
ਮੈਂ ਰੋਲ ਅਤੇ ਬ੍ਰੈੱਡ ਖਰੀਦਣ ਦੇ ਲਈ ਬੇਕਰੀ ਤੇ ਜਾਣਾ ਹੈ।
| ||||