Impara Lingue Online! |
||
|
|
| ||||
ਅਸੀਂ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ।
| ||||
ਅਸੀਂ ਇੱਕ ਕਸਾਈ ਦੀ ਦੁਕਾਨ ਲੱਭ ਰਹੇ ਹਾਂ।
| ||||
ਅਸੀਂ ਇੱਕ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ।
| ||||
ਅਸੀਂ ਇੱਕ ਫੁਟਬਾਲ ਖਰੀਦਣੀ ਹੈ।
| ||||
ਅਸੀਂ ਸਲਾਮੀ ਖਰੀਦਣੀ ਹੈ।
| ||||
ਅਸੀਂ ਦਵਾਈਆਂ ਖਰੀਦਣੀਆਂ ਹਨ।
| ||||
ਅਸੀਂ ਫੁਟਬਾਲ ਖਰੀਦਣ ਲਈ ਇੱਕ ਖੇਡਾਂ ਦੀ ਦੁਕਾਨ ਲੱਭ ਰਹੇ ਹਾਂ।
| ||||
ਅਸੀਂ ਸਲਾਮੀ ਖਰੀਦਣ ਲਈ ਕਸਾਈ ਦੀ ਦੁਕਾਨ ਲੱਭ ਰਹੇ ਹਾਂ।
| ||||
ਅਸੀਂ ਦਵਾਈਆਂ ਖਰੀਦਣ ਲਈ ਦਵਾਈਆਂ ਦੀ ਦੁਕਾਨ ਲੱਭ ਰਹੇ ਹਾਂ।
| ||||
ਮੈਂ ਇੱਕ ਗਹਿਣਿਆਂ ਦੀ ਦੁਕਾਨ ਲੱਭ ਰਹੇ / ਰਹੀਆਂ ਹਾਂ।
| ||||
ਮੈਂ ਇੱਕ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ।
| ||||
ਮੈਂ ਇੱਕ ਕੇਕ ਦੀ ਦੁਕਾਨ ਲੱਭ ਰਿਹਾ / ਰਹੀ ਹਾਂ।
| ||||
ਮੈਂ ਇੱਕ ਅੰਗੂਠੀ ਖਰੀਦਣ ਜਾ ਰਿਹਾ / ਰਹੀ ਹਾਂ।
| ||||
ਮੈਂ ਇੱਕ ਫਿਲਮ ਖਰੀਦਣ ਜਾ ਰਿਹਾ / ਰਹੀ ਹਾਂ।
| ||||
ਮੈਂ ਇੱਕ ਕੇਕ ਖਰੀਦਣ ਜਾ ਰਿਹਾ / ਰਹੀ ਹਾਂ।
| ||||
ਮੈਂ ਇੱਕ ਅੰਗੂਠੀ ਖਰੀਦਣ ਲਈ ਗਹਿਣਿਆਂ ਦੀ ਦੁਕਾਨ ਲੱਭ ਰਿਹਾ / ਰਹੀ ਹਾਂ।
| ||||
ਮੈਂ ਇੱਕ ਕੈਮਰੇ ਦਾ ਰੋਲ ਖਰੀਦਣ ਲਈ ਕੈਮਰੇ ਦੀ ਦੁਕਾਨ ਲੱਭ ਰਿਹਾ / ਰਹੀ ਹਾਂ।
| ||||
ਮੈਂ ਇੱਕ ਕੇਕ ਖਰੀਦਣ ਲਈ ਬੇਕਰੀ ਲੱਭ ਰਿਹਾ / ਰਹੀ ਹਾਂ।
| ||||