Impara Lingue Online! |
||
|
|
| ||||
ਮੈਂ ਇੱਕ ਤੋਹਫਾ ਖਰੀਦਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਪਰ ਜ਼ਿਆਦਾ ਕੀਮਤੀ ਨਹੀਂ।
| ||||
ਸ਼ਾਇਦ ਇੱਕ ਹੈਂਡ ਬੈਗ?
| ||||
ਤੁਹਾਨੂੰ ਕਿਹੜਾ ਰੰਗ ਚਾਹੀਦਾ ਹੈ?
| ||||
ਕਾਲਾ,ਭੂਰਾ ਜਾਂ ਸਫੈਦ?
| ||||
ਛੋਟਾ ਜਾਂ ਵੱਡਾ?
| ||||
ਕੀ ਮੈਂ ਇਸਨੂੰ ਦੇਖ ਸਕਦਾ / ਸਕਦੀ ਹਾਂ?
| ||||
ਕੀ ਇਹ ਚਮੜੇ ਨਾਲ ਬਣਿਆ ਹੈ?
| ||||
ਜਾਂ ਇਹ ਕਿਸੇ ਬਣਾਵਟੀ ਵਸਤੂ ਨਾਲ ਬਣਿਆ ਹੈ?
| ||||
ਬਿਲਕੁਲ,ਚਮੜੇ ਨਾਲ ਬਣਿਆ ਹੈ।
| ||||
ਇਹ ਕਾਫੀ ਵਧੀਆ ਕਿਸਮ ਦਾ ਹੈ।
| ||||
ਅਤੇ ਇਹ ਹੈਂਡਬੈਗ ਸਚਮੁੱਚ ਕਾਫੀ ਸਸਤਾ ਹੈ।
| ||||
ਇਹ ਮੈਨੂੰ ਪਸੰਦ ਹੈ।
| ||||
ਮੈਂ ਇਸਨੂੰ ਖਰੀਦ / ਲਵਾਂਗਾ / ਲਵਾਂਗੀ।
| ||||
ਕੀ ਮੈਂ ਇਸਨੂੰ ਬਦਲਾ ਸਕਦਾ / ਸਕਦੀ ਹਾਂ?
| ||||
ਜ਼ਰੂਰ।
| ||||
ਅਸੀਂ ਇਸਨੂੰ ਤੋਹਫੇ ਵਾਂਗ ਬੰਨ੍ਹ ਦੇਵਾਂਗੇ।
| ||||
ਭੁਗਤਾਨ ਕਾਊਂਟਰ ਕਿੱਥੇ ਹੈ?
| ||||