Impara Lingue Online! |
||
|
|
| ||||
ਅਗਲਾ ਡਾਕਘਰ ਕਿੱਥੇ ਹੈ?
| ||||
ਕੀ ਹੋਰ ਕੋਈ ਡਾਕਘਰ ਨੇੜੇ ਹੈ?
| ||||
ਸਭਤੋਂ ਨਜ਼ਦੀਕ ਡਾਕਪੇਟੀ ਕਿੱਥੇ ਹੈ?
| ||||
ਮੈਨੂੰ ਕੁਝ ਡਾਕ ਟਿਕਟਾਂ ਚਾਹੀਦੀਆਂ ਹਨ।
| ||||
ਇੱਕ ਪੋਸਟ – ਕਾਰਡ ਅਤੇ ਇੱਕ ਚਿੱਠੀ ਦੇ ਲਈ।
| ||||
ਅਮਰੀਕਾ ਦੇ ਲਈ ਡਾਕ – ਖਰਚ ਕਿੰਨਾ ਹੈ?
| ||||
ਇਸ ਪੈਕਟ ਦਾ ਵਜ਼ਨ ਕਿੰਨਾ ਹੈ?
| ||||
ਕੀ ਮੈਂ ਇਸਨੂੰ ਹਵਾਈ – ਡਾਕ ਰਾਹੀਂ ਭੇਜ ਸਕਦਾ / ਸਕਦੀ ਹਾਂ?
| ||||
ਇਸਨੂੰ ਪਹੁੰਚਣ ਵਿੱਚ ਕਿੰਨਾ ਸਮਾਂ ਲੱਗੇਗਾ?
| ||||
ਮੈਂ ਫੋਨ ਕਿੱਥੋਂ ਕਰ ਸਕਦਾ ਹਾਂ?
| ||||
ਸਭਤੋਂ ਨਜ਼ਦੀਕ ਟੈਲੀਫੋਨ ਬੂਥ ਕਿੱਥੇ ਹੈ?
| ||||
ਕੀ ਤੁਹਾਡੇ ਕੋਲ ਟੈਲੀਫੋਨ ਕਾਰਡ ਹੈ?
| ||||
ਕੀ ਤੁਹਾਡੇ ਕੋਲ ਟੈਲੀਫੋਨ ਡਾਇਰੈਕਟਰੀ ਹੈ?
| ||||
ਕੀ ਤੁਹਾਨੂੰ ਆਸਟਰੀਆ ਦਾ ਖੇਤਰੀ – ਕੋਡ ਪਤਾ ਹੈ?
| ||||
ਇੱਕ ਮਿੰਟ ਰੁਕੋ, ਮੈਂ ਦੇਖਦਾ / ਦੇਖਦੀ ਹਾਂ।
| ||||
ਲਾਈਨ ਵਿਅਸਤ ਜਾ ਰਹੀ ਹੈ।
| ||||
ਤੁਸੀਂ ਕਿਹੜਾ ਨੰਬਰ ਮਿਲਾਇਆ ਹੈ?
| ||||
ਸਭਤੋਂ ਪਹਿਲਾਂ ਸਿਫਰ ਲਗਾਉਣੀ ਹੁੰਦੀ ਹੈ।
| ||||