Impara Lingue Online! |
||
|
|
| ||||
ਮੈਂ ਇੱਕ ਖਾਤਾ ਖੋਲ੍ਹਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਇਹ ਮੇਰਾ ਪਾਸਪੋਰਟ ਹੈ।
| ||||
ਅਤੇ ਇਹ ਮੇਰਾ ਪਤਾ ਹੈ।
| ||||
ਮੈਂ ਆਪਣੇ ਖਾਤੇ ਵਿੱਚ ਪੈਸੇ ਜਮ੍ਹਾਂ ਕਰਵਾਉਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਆਪਣੇ ਖਾਤੇ ਵਿੱਚੋਂ ਪੈਸੇ ਕਢਵਾਉਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਆਪਣੇ ਖਾਤੇ ਦਾ ਵੇਰਵਾ ਲੈਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਂ ਯਾਤਰੀ ਚੈੱਕ ਲੈਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਸ਼ੁਲਕ ਕਿੰਨਾ ਹੈ?
| ||||
ਮੈਂ ਹਸਤਾਖਰ ਕਿੱਥੇ ਕਰਨੇ ਹਨ?
| ||||
ਮੈਂ ਜਰਮਨੀ ਤੋਂ ਪੈਸਿਆਂ ਦੀ ਉਡੀਕ ਕਰ ਰਿਹਾ ਹਾਂ।
| ||||
ਇਹ ਮੇਰਾ ਖਾਤਾ – ਨੰਬਰ ਹੈ।
| ||||
ਕੀ ਪੈਸੇ ਆਏ ਹਨ?
| ||||
ਮੈਂ ਇਹ ਰਕਮ ਬਦਲਾਉਣੀ ਚਾਹੁੰਦਾ / ਚਾਹੁੰਦੀ ਹਾਂ।
| ||||
ਮੈਨੂੰ ਅਮਰੀਕੀ ਡਾਲਰ ਚਾਹੀਦੇ ਹਨ।
| ||||
ਮੈਨੂੰ ਟੁੱਟੇ ਪੈਸੇ ਚਾਹੀਦੇ ਹਨ।
| ||||
ਕੀ ਇੱਥੇ ਕੋਈ ਏਟੀਐੱਮ ਹੈ?
| ||||
ਖਾਤੇ ਵਿੱਚੋਂ ਕਿੰਨੇ ਪੈਸੇ ਕੱਢੇ ਜਾ ਸਕਦੇ ਹਨ?
| ||||
ਕਿਹੜੇ ਕ੍ਰੈਡਿਟ ਕਾਰਡ ਇਸਤੇਮਾਲ ਕੀਤੇ ਜਾ ਸਕਦੇ ਹਨ?
| ||||