Impara Lingue Online! |
||
|
|
| ||||
ਕੀ ਅੰਗੂਠੀ ਮਹਿੰਗੀ ਹੈ?
| ||||
ਜੀ ਨਹੀਂ, ਇਸਦੀ ਕੀਮਤ ਸਿਰਫ ਸੌ ਯੂਰੋ ਹੈ।
| ||||
ਪਰ ਮੇਰੇ ਕੋਲ ਸਿਰਫ ਪੰਜਾਹ ਯੂਰੋ ਹੀ ਹਨ।
| ||||
ਕੀ ਤੁਹਾਡਾ ਕੰਮ ਮੁੱਕ ਗਿਆ ਹੈ?
| ||||
ਨਹੀਂ, ਅਜੇ ਨਹੀਂ।
| ||||
ਪਰ ਮੇਰਾ ਖਤਮ ਹੋਣ ਵਾਲਾ ਹੈ।
| ||||
ਕੀ ਤੂੰ ਹੋਰ ਸੂਪ ਲੈਣਾ ਚਾਹੇਂਗਾ / ਚਾਹੇਂਗੀ?
| ||||
ਨਹੀਂ, ਮੈਨੂੰ ਹੋਰ ਨਹੀਂ ਚਾਹੀਦਾ।
| ||||
ਪਰ ਇੱਕ ਹੋਰ ਆਈਸਕ੍ਰੀਮ ਚਾਹੀਦੀ ਹੈ।
| ||||
ਕੀ ਤੂੰ ਇੱਥੇ ਕਈ ਸਾਲਾਂ ਤੋਂ ਰਹਿ ਰਿਹਾ / ਰਹੀ ਹੈਂ?
| ||||
ਨਹੀਂ, ਅਜੇ ਸਿਰਫ ਇੱਕ ਮਹੀਨਾ ਹੋਇਆ ਹੈ।
| ||||
ਪਰ ਮੈਂ ਕਾਫੀ ਲੋਕਾਂ ਨੂੰ ਪਹਿਚਾਣਦਾ / ਪਹਿਚਾਣਦੀ ਹਾਂ।
| ||||
ਕੀ ਤੂੰ ਕੱਲ੍ਹ ਘਰ ਜਾਣ ਵਾਲਾ / ਵਾਲੀ ਹੈਂ?
| ||||
ਨਹੀਂ, ਇਸ ਹਫਤੇ ਦੇ ਅਖੀਰ ਤੱਕ ਤਾਂ ਨਹੀਂ।
| ||||
ਪਰ ਮੈਂ ਇਸ ਐਤਵਾਰ ਨੂੰ ਵਾਪਸ ਆਂਉਣ ਵਾਲਾ / ਵਾਲੀ ਹਾਂ।
| ||||
ਕੀ ਤੇਰੀ ਬੇਟੀ ਬਾਲਗ ਹੋ ਚੁੱਕੀ ਹੈ?
| ||||
ਨਹੀਂ, ਉਹ ਸਿਰਫ ਸਤਾਰਾਂ ਸਾਲਾਂ ਦੀ ਹੈ।
| ||||
ਪਰ ਹੁਣੇ ਤੋਂ ਹੀ ਉਸਦਾ ਇੱਕ ਦੋਸਤ ਹੈ।
| ||||