Impara Lingue Online! |
||
|
|
| ||||
ਐਨਕ
| ||||
ਉਹ ਆਪਣੀ ਐਨਕ ਭੁੱਲ ਗਿਆ ਹੈ।
| ||||
ਫਿਰ ਉਸਦੀ ਐਨਕ ਕਿੱਥੇ ਹੈ?
| ||||
ਘੜੀ
| ||||
ਉਸਦੀ ਘੜੀ ਖਰਾਬ ਹੋ ਗਈ ਹੈ।
| ||||
ਘੜੀ ਦੀਵਾਰ ਤੇ ਟੰਗੀ ਹੈ।
| ||||
ਪਾਸਪੋਰਟ
| ||||
ਉਹਨੇ ਆਪਣਾ ਪਾਸਪੋਰਟ ਗੁਆ ਲਿਆ ਹੈ।
| ||||
ਤਾਂ ਉਸਦਾ ਪਾਸਪੋਰਟ ਕਿੱਥੇ ਹੈ?
| ||||
ਉਹ – ਉਹਨਾਂ ਦਾ / ਉਹਨਾਂ ਦੀ / ਉਹਨਾਂ ਦੇ
| ||||
ਬੱਚਿਆਂ ਨੂੰ ਉਹਨਾਂ ਦੇ ਮਾਂ – ਬਾਪ ਨਹੀਂ ਮਿਲ ਰਹੇ ਹਨ।
| ||||
ਲਓ ਓਥੇ ਉਹਨਾਂ ਦੇ ਮਾਤਾ – ਪਿਤਾ ਆ ਰਹੇ ਹਨ।
| ||||
ਤੁਸੀਂ – ਤੁਹਾਡਾ / ਤੁਹਾਡੇ / ਤੁਹਾਡੀ
| ||||
ਤੁਹਾਡੀ ਯਾਤਰਾ ਕਿਹੋ ਜਿਹੀ ਸੀ, ਸ਼੍ਰੀ ਮਿੱਲਰ?
| ||||
ਤੁਹਾਡੀ ਪਤਨੀ ਕਿੱਥੇ ਹੈ, ਸ਼੍ਰੀ ਮਿੱਲਰ?
| ||||
ਤੁਸੀਂ – ਤੁਹਾਡਾ / ਤੁਹਾਡੇ / ਤੁਹਾਡੀ
| ||||
ਤੁਹਾਡੀ ਯਾਤਰਾ ਕਿਹੋ ਜਿਹੀ ਸੀ, ਸ਼੍ਰੀਮਤੀ ਸਮਿੱਥ?
| ||||
ਤੁਹਾਡੇ ਪਤੀ ਕਿੱਥੇ ਹਨ, ਸ਼੍ਰੀਮਤੀ ਸਮਿੱਥ?
| ||||