Impara Lingue Online! |
||
|
|
| ||||
ਤੁਸੀਂ ਕੀ ਕਰਨਾ ਚਾਹੁੰਦੇ ਹੋ?
| ||||
ਕੀ ਤੁਸੀਂ ਫੁੱਟਬਾਲ ਖੇਡਣਾ ਚਾਹੁੰਦੇ ਹੋ?
| ||||
ਕੀ ਤੁਸੀਂ ਆਪਣੇ ਦੋਸਤਾਂ ਨੂੰ ਮਿਲਣਾ ਚਾਹੁੰਦੇ ਹੋ?
| ||||
ਚਾਹੁਣਾ
| ||||
ਮੈਂ ਦੇਰ ਨਾਲ ਨਹੀਂ ਆਊਂਗਾ / ਆਊਂਗੀ।
| ||||
ਮੈਂ ਓਥੇ ਨਹੀਂ ਜਾਊਂਗਾ / ਜਾਊਂਗੀ।
| ||||
ਮੈਂ ਘਰ ਜਾਊਂਗਾ / ਜਾਊਂਗੀ।
| ||||
ਮੈਂ ਘਰ ਵਿੱਚ ਰਹੂੰਗਾ / ਰਹੂੰਗੀ /
| ||||
ਮੈਂ ਇਕੱਲਾ / ਇਕੱਲੀ ਰਹਿਣਾ ਚਾਹੁੰਦਾ / ਚਾਹੁੰਦੀ ਹਾਂ।
| ||||
ਕੀ ਤੂੰ ਇੱਥੇ ਰਹਿਣਾ ਚਾਹੁੰਦਾ / ਚਾਹੁੰਦੀ ਹੈਂ?
| ||||
ਕੀ ਤੂੰ ਇੱਥੇ ਖਾਣਾ ਚਾਹੁੰਦਾ / ਚਾਹੁੰਦੀ ਹੈਂ?
| ||||
ਕੀ ਤੂੰ ਇੱਥੇ ਸੌਣਾ ਚਾਹੁੰਦਾ / ਚਾਹੁੰਦੀ ਹੈਂ?
| ||||
ਕੀ ਤੁਸੀਂ ਕੱਲ੍ਹ ਜਾਣਾ ਚਾਹੁੰਦੇ ਹੋ?
| ||||
ਕੀ ਤੁਸੀਂ ਇੱਥੇ ਕੱਲ੍ਹ ਤੱਕ ਰਹਿਣਾ ਚਾਹੁੰਦੇ ਹੋ?
| ||||
ਕੀ ਤੁਸੀਂ ਕੱਲ੍ਹ ਬਿਲ ਦੇਣਾ ਚਾਹੁੰਦੇ ਹੋ?
| ||||
ਕੀ ਤੁਸੀਂ ਡਿਸਕੋ ਜਾਣਾ ਚਾਹੁੰਦੇ ਹੋ?
| ||||
ਕੀ ਤੁਸੀਂ ਸਿਨਮੇ ਜਾਣਾ ਚਾਹੁੰਦੇ ਹੋ?
| ||||
ਕੀ ਤੁਸੀਂ ਕੈਫੇ ਜਾਣਾ ਚਾਹੁੰਦੇ ਹੋ?
| ||||