Impara Lingue Online! |
||
|
|
| ||||
ਤੁਸੀਂ ਕਿਉਂ ਨਹੀਂ ਆਉਂਦੇ ?
| ||||
ਮੌਸਮ ਕਿੰਨਾ ਖਰਾਬ ਹੈ?
| ||||
ਮੈਂ ਨਹੀਂ ਆ ਰਿਹਾ / ਰਹੀ ਹਾਂ ਕਿਉਂਕਿ ਮੌਸਮ ਬਹੁਤ ਖਰਾਬ ਹੈ।
| ||||
ਉਹ ਕਿਉਂ ਨਹੀਂ ਆ ਰਿਹਾ?
| ||||
ਉਸਨੂੰ ਸੱਦਾ ਨਹੀਂ ਦਿੱਤਾ ਗਿਆ।
| ||||
ਉਹ ਨਹੀਂ ਆ ਰਿਹਾ ਕਿਉਂਕਿ ਉਸਨੂੰ ਬੁਲਾਇਆ ਨਹੀਂ ਗਿਆ।
| ||||
ਤੂੰ ਕਿਉਂ ਨਹੀਂ ਆਂਉਂਦਾ / ਆਉਂਦੀ?
| ||||
ਮੇਰੇ ਕੋਲ ਵਕਤ ਨਹੀਂ ਹੈ।
| ||||
ਮੈਂ ਨਹੀਂ ਆ ਰਿਹਾ / ਰਹੀ ਕਿਉਂਕਿ ਮੇਰੇ ਕੋਲ ਵਕਤ ਨਹੀਂ ਹੈ।
| ||||
ਤੂੰ ਠਹਿਰ ਕਿਉਂ ਨਹੀਂ ਜਾਂਦਾ / ਜਾਂਦੀ?
| ||||
ਮੈਂ ਅਜੇ ਕੰਮ ਕਰਨਾ ਹੈ।
| ||||
ਮੈਂ ਨਹੀਂ ਰਿਹ ਸਕਦਾ / ਸਕਦੀ ਕਿਉਂਕਿ ਮੈਂ ਅਜੇ ਕੰਮ ਕਰਨਾ ਹੈ।
| ||||
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ?
| ||||
ਮੈਂ ਥੱਕ ਗਿਆ / ਗਈ ਹਾਂ।
| ||||
ਮੈਂ ਜਾ ਰਿਹਾ / ਰਹੀ ਹਾਂ ਕਿਉਂਕਿ ਮੈਂ ਥੱਕ ਗਿਆ / ਗਈ ਹਾਂ।
| ||||
ਤੁਸੀਂ ਹੁਣੇ ਤੋਂ ਹੀ ਕਿਉਂ ਜਾ ਰਹੇ / ਰਹੀਆਂ ਹੋ?
| ||||
ਬਹੁਤ ਦੇਰ ਚੁੱਕੀ ਹੈ।
| ||||
ਮੈਂ ਚੱਲਦਾ / ਚੱਲਦੀ ਹਾਂ ਕਿਉਂਕਿ ਪਹਿਲਾਂ ਹੀ ਦੇਰ ਹੋ ਚੁੱਕੀ ਹੈ।
| ||||