Impara Lingue Online! |
||
|
|
| ||||
ਤੁਸੀਂ ਇਹ ਕੇਕ ਕਿਉਂ ਨਹੀਂ ਖਾਂਦੇ?
| ||||
ਮੈਂ ਆਪਣਾ ਭਾਰ ਘਟਾਉਣਾ ਹੈ।
| ||||
ਮੈਂ ਇਸਨੂੰ ਨਹੀਂ ਖਾ ਰਿਹਾ / ਰਹੀ ਕਿਉਂਕਿ ਮੈਂ ਆਪਣਾ ਭਾਰ ਘਟਾਉਣਾ ਹੈ।
| ||||
ਤੁਸੀਂ ਬੀਅਰ ਕਿਉਂ ਨਹੀਂ ਪੀਂਦੇ?
| ||||
ਮੈਂ ਅਜੇ ਗੱਡੀ ਚਲਾਉਣੀ ਹੈ।
| ||||
ਮੈਂ ਇਸ ਲਈ ਨਹੀਂ ਪੀ ਰਿਹਾ / ਰਹੀ ਕਿਉਂਕਿ ਮੈਂ ਅਜੇ ਗੱਡੀ ਚਲਾਉਣੀ ਹੈ।
| ||||
ਤੂੰ ਕਾਫੀ ਕਿਉਂ ਨਹੀਂ ਪੀਂਦਾ / ਪੀਂਦੀ?
| ||||
ਠੰਢੀ ਹੈ।
| ||||
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਇਹ ਠੰਢੀ ਹੈ।
| ||||
ਤੂੰ ਚਾਹ ਕਿਉਂ ਨਹੀਂ ਪੀਂਦਾ / ਪੀਂਦੀ?
| ||||
ਮੇਰੇ ਕੋਲ ਖੰਡ ਨਹੀਂ ਹੈ।
| ||||
ਮੈਂ ਇਸਨੂੰ ਨਹੀਂ ਪੀਂਦਾ / ਪੀਂਦੀ ਕਿਉਂਕਿ ਮੇਰੇ ਕੋਲ ਖੰਡ ਨਹੀਂ ਹੈ।
| ||||
ਤੁਸੀਂ ਸੂਪ ਕਿਉਂ ਨਹੀਂ ਪੀਂਦੇ ?
| ||||
ਮੈਂ ਇਹ ਨਹੀਂ ਮੰਗਵਾਇਆ।
| ||||
ਮੈਂ ਇਹ ਨਹੀਂ ਖਾਂਊਂਗਾ / ਖਾਊਂਗੀ ਕਿਉਂਕਿ ਮੈਂ ਇਹ ਨਹੀਂ ਮੰਗਵਾਇਆ।
| ||||
ਤੂੰ ਮੀਟ ਕਿਉਂ ਨਹੀਂ ਖਾਂਦਾ / ਖਾਂਦੀ?
| ||||
ਮੈਂ ਸ਼ਾਕਾਹਾਰੀ ਹਾਂ।
| ||||
ਮੈਂ ਇਸਨੂੰ ਨਹੀਂ ਖਾਂਦਾ / ਖਾਂਦੀ ਕਿਉਂਕਿ ਮੈਂ ਸ਼ਾਕਾਹਾਰੀ ਹਾਂ।
| ||||