Impara Lingue Online! |
||
|
|
| ||||
ਕੀ ਤੁਹਾਨੂੰ ਹਸਪਤਾਲ ਦੀ ਗੱਡੀ ਬੁਲਾਉਣੀ ਪਵੇਗੀ?
| ||||
ਕੀ ਤੁਹਾਨੂੰ ਡਾਕਟਰ ਬੁਲਾਉਣਾ ਪਵੇਗਾ?
| ||||
ਕੀ ਤੁਹਾਨੂੰ ਪੁਲਿਸ ਬੁਲਾਉਣੀ ਪਵੇਗੀ?
| ||||
ਕੀ ਤੁਹਾਡੇ ਕੋਲ ਟੈਲੀਫੋਨ ਨੰਬਰ ਹੈ? ਹੁਣੇ ਮੇਰੇ ਕੋਲ ਸੀ।
| ||||
ਕੀ ਤੁਹਾਡੇ ਕੋਲ ਪਤਾ ਹੈ? ਹੁਣੇ ਮੇਰੇ ਕੋਲ ਸੀ।
| ||||
ਕੀ ਤੁਹਾਡੇ ਕੋਲ ਸ਼ਹਿਰ ਦਾ ਨਕਸ਼ਾ ਹੈ? ਹੁਣੇ ਮੇਰੇ ਕੋਲ ਸੀ।
| ||||
ਕੀ ਉਹ ਵਕਤ ਤੇ ਆਇਆ? ਉਸ ਸਮੇਂ ਤੇ ਨਹੀਂ ਆ ਸਕਿਆ।
| ||||
ਕੀ ਉਹਨੂੰ ਰਾਹ ਲੱਭ ਗਿਆ ਸੀ? ਉਸਨੂੰ ਰਸਤਾ ਨਹੀਂ ਮਿਲਿਆ।
| ||||
ਕੀ ਉਹ ਸਮਝ ਗਿਆ? ਉਹ ਸਮਝ ਨਹੀਂ ਸਕਿਆ।
| ||||
ਤੁਸੀਂ ਵਕਤ ਤੇ ਕਿਉਂ ਨਹੀਂ ਆ ਸਕੇ?
| ||||
ਤੁਹਾਨੂੰ ਰਸਤਾ ਕਿਉਂ ਨਹੀਂ ਮਿਲਿਆ?
| ||||
ਤੁਸੀਂ ਇਸਨੂੰ ਸਮਝ ਕਿਉਂ ਨਹੀਂ ਸਕੇ?
| ||||
ਮੈਂ ਵਕਤ ਤੇ ਕਿਉਂ ਨਹੀਂ ਆ ਸਕਿਆ / ਸਕੀ ਕਿਉਂਕਿ ਕੋਈ ਬੱਸ ਨਹੀਂ ਸੀ।
| ||||
ਮੈਨੂੰ ਰਸਤਾ ਨਹੀਂ ਮਿਲਿਆ ਕਿਉਂਕਿ ਮੇਰੇ ਕੋਲ ਸ਼ਹਿਰ ਦਾ ਨਕਸ਼ਾ ਨਹੀਂ ਸੀ।
| ||||
ਮੈਂ ਸਮਝ ਨਹੀਂ ਸਕਿਆ / ਸਕੀ ਕਿਉਂਕਿ ਸੰਗੀਤ ਕਾਫੀ ਜ਼ੋਰ ਨਾਲ ਵੱਜ ਰਿਹਾ ਸੀ।
| ||||
ਮੈਨੂੰ ਟੈਕਸੀ ਲੈਣੀ ਪਈ।
| ||||
ਮੈਨੂੰ ਸ਼ਹਿਰ ਦਾ ਨਕਸ਼ਾ ਖਰੀਦਣਾ ਪਿਆ।
| ||||
ਮੈਨੂੰ ਰੇਡੀਓ ਬੰਦ ਕਰਨਾ ਪਿਆ।
| ||||