![]() |
Impara Lingue Online! |
![]() |
|
![]() |
|
| ||||
ਪੜ੍ਹਨਾ
| ||||
ਮੈਂ ਪੜ੍ਹਿਆ ਹੈ।
| ||||
ਮੈਂ ਪੂਰਾ ਨਾਵਲ ਪੜ੍ਹਿਆ ਹੈ।
| ||||
ਸਮਝਣਾ
| ||||
ਮੈਂ ਸਮਝ ਗਿਆ / ਗਈ।
| ||||
ਮੈਂ ਪੂਰਾ ਪਾਠ ਸਮਝ ਗਿਆ / ਗਈ ਹਾਂ।
| ||||
ਉੱਤਰ ਦੇਣਾ
| ||||
ਮੈਂ ਉੱਤਰ ਦਿੱਤਾ ਹੈ।
| ||||
ਮੈਂ ਸਾਰੇ ਪ੍ਰਸ਼ਨਾਂ ਦੇ ਉੱਤਰ ਦਿੱਤੇ ਹਨ।
| ||||
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ ਸੀ / ਜਾਣਦੀ ਸੀ।
| ||||
ਮੈਂ ਇਹ ਲਿਖਦਾ / ਲਿਖਦੀ ਹਾਂ – ਮੈਂ ਇਹ ਲਿਖਿਆ ਹੈ।
| ||||
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ ਸੀ / ਜਾਣਦੀ ਸੀ।
| ||||
ਮੈਂ ਇਹ ਲਿਆਉਂਦਾ / ਲਿਆਉਂਦੀ ਹਾਂ – ਮੈਂ ਇਹ ਲਿਆਉਂਦਾ ਸੀ / ਲਿਆਉਂਦੀ ਸੀ।
| ||||
ਮੈਂ ਇਹ ਲਿਆਉਂਦਾ / ਲਿਆਉਂਦੀ ਹਾਂ – ਮੈਂ ਇਹ ਲਿਆਉਂਦਾ ਸੀ / ਲਿਆਉਂਦੀ ਸੀ।
| ||||
ਮੈਂ ਇਹ ਖਰੀਦਦਾ / ਖਰੀਦਦੀ ਹਾਂ – ਮੈਂ ਇਹ ਖਰੀਦਿਆ ਸੀ।
| ||||
ਮੈਂ ਇਹ ਆਸ ਕਰਦਾ / ਕਰਦੀ ਹਾਂ – ਮੈਂ ਇਹ ਆਸ ਕੀਤੀ ਸੀ।
| ||||
ਮੈਂ ਇਹ ਸਮਝਾਂਦਾ / ਸਮਝਾਂਦੀ ਹਾਂ – ਮੈਂ ਇਹ ਸਮਝਾਇਆ ਹੈ।
| ||||
ਮੈਂ ਇਹ ਜਾਣਦਾ / ਜਾਣਦੀ ਹਾਂ – ਮੈਂ ਇਹ ਜਾਣਦਾ / ਜਾਣਦੀ ਸੀ।
| ||||