Impara Lingue Online! |
||
|
|
| ||||
ਸ਼ਾਇਦ ਕੱਲ੍ਹ ਮੌਸਮ ਅੱਜ ਨਾਲੋਂ ਚੰਗਾ ਹੋਵੇ।
| ||||
ਇਹ ਤੈਨੂੰ ਕਿੱਥੋਂ ਪਤਾ ਲੱਗਿਆ?
| ||||
ਮੈਨੂੰ ਉਮੀਦ ਹੈ ਕਿ ਇਸ ਨਾਲ ਚੰਗਾ ਹੋਵੇਗਾ।
| ||||
ਉਹ ਯਕੀਨਨ ਆਏਗਾ।
| ||||
ਕੀ ਇਹ ਨਿਸ਼ਚਿਤ ਹੈ?
| ||||
ਮੈਨੂੰ ਪਤਾ ਹੇ ਕਿ ਉਹ ਆ ਰਿਹਾ ਹੈ।
| ||||
ਉਹ ਸੱਚਮੁੱਚ ਫੋਨ ਕਰੇਗਾ।
| ||||
ਸੱਚ?
| ||||
ਮੈਨੂੰ ਲੱਗਦਾ ਹੈ ਕਿ ਉਹ ਫੋਨ ਕਰੇਗਾ।
| ||||
ਅੰਗੂਰੀ ਸ਼ਰਾਬ ਨਿਸ਼ਚਿਤ ਰੂਪ ਨਾਲ ਪੁਰਾਣੀ ਹੈ।
| ||||
ਕੀ ਤੈਨੂੰ ਸੱਚੀਂ ਪਤਾ ਹੈ?
| ||||
ਮੈਨੂੰ ਲੱਗਦਾ ਹੈ ਕਿ ਉਹ ਬੁੱਢਾ ਹੈ?
| ||||
ਸਾਡਾ ਸਾਹਬ ਚੰਗਾ ਦਿਖਦਾ ਹੈ।
| ||||
ਤੁਹਾਨੂੰ ਐਸਾ ਲੱਗਦਾ ਹੈ।
| ||||
ਮੈਨੂੰ ਲੱਗਦਾ ਹੈ ਕਿ ਤੁਹ ਹੁਣ ਵੀ ਬਹੁਤ ਚੰਗਾ ਦਿੱਖਦਾ ਹੈ।
| ||||
ਸਾਹਬ ਦੀ ਸਚਮੁਚ ਇੱਕ ਦੋਸਤ ਹੈ।
| ||||
ਕੀ ਤੈਨੂੰ ਸਚਮੁੱਚ ਲੱਗਦਾ ਹੈ?
| ||||
ਇਹ ਸੰਭਵ ਹੈ ਕਿ ਤੁਸਦੀ ਇੱਕ ਦੋਸਤ ਹੈ।
| ||||