Impara Lingue Online! |
||
|
|
| ||||
ਮੈਨੂੰ ਗੁੱਸਾ ਆਉਂਦਾ ਹੈ ਕਿ ਤੁਸੀਂ ਘੁਰਾੜੇ ਮਾਰਦੇ ਹੋ।
| ||||
ਮੈਨੂੰ ਗੁੱਸਾ ਆਉਂਦਾ ਹੈ ਕਿ ਤੁਸੀਂ ਐਨੀ ਬੀਅਰ ਪੀਂਦੇ ਹੋ।
| ||||
ਮੈਨੂੰ ਗੁੱਸਾ ਆਉਂਦਾ ਹੈ ਕਿ ਤੁਸੀਂ ਬਹੁਤ ਦੇਰ ਨਾਲ ਆਉਂਦੇ ਹੋ।
| ||||
ਮੈਨੂੰ ਲੱਗਦਾ ਹੈ ਕਿ ਉਸਨੂੰ ਡਾਕਟਰ ਦੀ ਲੋੜ ਹੈ।
| ||||
ਮੈਨੂੰ ਲੱਗਦਾ ਹੈ ਕਿ ਉਹ ਬੀਮਾਰ ਹੈ।
| ||||
ਮੈਨੂੰ ਲੱਗਦਾ ਹੈ ਕਿ ਉਹ ਹੁਣ ਸੌਂ ਰਿਹਾ ਹੈ।
| ||||
ਸਾਨੂੰ ਆਸ ਹੈ ਕਿ ਉਹ ਸਾਡੀ ਬੇਟੀ ਨਾਲ ਵਿਆਹ ਕਰੇਗਾ।
| ||||
ਸਾਨੂੰ ਆਸ ਹੈ ਕਿ ਉਸਦੇ ਕੋਲ ਬਹੁਤ ਪੈਸਾ ਹੈ।
| ||||
ਸਾਨੂੰ ਆਸ ਹੈ ਕਿ ਉਹ ਲੱਖਪਤੀ ਹੈ।
| ||||
ਮੈਂ ਸੁਣਿਆ ਹੈ ਕਿ ਤੁਹਾਡੀ ਪਤਨੀ ਨਾਲ ਹਾਦਸਾ ਵਾਪਰ ਗਿਆ।
| ||||
ਮੈਂ ਸੁਣਿਆ ਹੈ ਕਿ ਉਹ ਹਸਪਤਾਲ ਵਿੱਚ ਹੈ।
| ||||
ਮੈਂ ਸੁਣਿਆ ਹੈ ਕਿ ਤੇਰੀ ਗੱਡੀ ਪੂਰੀ ਟੁੱਟ ਗਈ ਹੈ।
| ||||
ਮੈਨੂੰ ਖੁਸ਼ੀ ਹੈ ਕਿ ਤੁਸੀਂ ਆਏ।
| ||||
ਮੈਨੂੰ ਖੁਸ਼ੀ ਹੈ ਕਿ ਤੁਹਾਨੂੰ ਦਿਲਚਸਪੀ ਹੈ।
| ||||
ਮੈਨੂੰ ਖੁਸ਼ੀ ਹੈ ਕਿ ਤੁਸੀਂ ਘਰ ਖਰੀਦਣਾ ਚਾਹੁੰਦੇ ਹੋ।
| ||||
ਮੈਨੂੰ ਅਫਸੋਸ ਹੈ ਕਿ ਆਖਰੀ ਬੱਸ ਪਹਿਲਾਂ ਹੀ ਜਾ ਚੁੱਕੀ ਹੈ।
| ||||
ਮੈਨੂੰ ਅਫਸੋਸ ਹੈ ਕਿ ਸਾਨੂੰ ਟੈਕਸੀ ਲੈਣੀ ਪਵੇਗੀ।
| ||||
ਮੈਨੂੰ ਅਫਸੋਸ ਹੈ ਕਿ ਮੇਰੇ ਕੋਲ ਪੈਸੇ ਨਹੀਂ ਹਨ।
| ||||