Impara Lingue Online! |
||
|
|
| ||||
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਪਿਆਰ ਕਰਦਾ ਹੈ ਜਾਂ ਨਹੀਂ।
| ||||
ਮੈਨੂੰ ਪਤਾ ਨਹੀਂ ਕਿ ਉਹ ਵਾਪਸ ਆਏਗਾ ਜਾਂ ਨਹੀਂ।
| ||||
ਮੈਨੂੰ ਪਤਾ ਨਹੀਂ ਕਿ ਉਹ ਮੈਨੂੰ ਫੋਨ ਕਰੇਗਾ ਜਾਂ ਨਹੀਂ।
| ||||
ਕੀ ਉਹ ਮੈਨੂੰ ਪਿਆਰ ਕਰਦਾ ਹੈ?
| ||||
ਕੀ ਉਹ ਵਾਪਸ ਆਏਗਾ?
| ||||
ਕੀ ਉਹ ਫੋਨ ਕਰੇਗਾ?
| ||||
ਮੈਨੂੰ ਨਹੀਂ ਪਤਾ ਕਿ ਉਹ ਮੇਰੇ ਬਾਰੇ ਸੋਚਦਾ ਹੈ ਜਾਂ ਨਹੀਂ।
| ||||
ਮੈਨੂੰ ਨਹੀਂ ਪਤਾ ਕਿ ਉਸਦੀ ਕੋਈ ਹੋਰ ਹੈ ਜਾਂ ਨਹੀਂ।
| ||||
ਮੈਨੂੰ ਨਹੀਂ ਪਤਾ ਕਿ ਉਹ ਝੂਠ ਬੋਲ ਰਿਹਾ ਹੈ ਜਾਂ ਨਹੀਂ।
| ||||
ਕੀ ਉਹ ਮੇਰੇ ਬਾਰੇ ਸੋਚਦਾ ਹੈ?
| ||||
ਕੀ ਉਸਦੀ ਕੋਈ ਹੋਰ ਹੈ?
| ||||
ਕੀ ਉਹ ਸੱਚ ਬੋਲ ਰਿਹਾ ਹੈ?
| ||||
ਮੈਨੂੰ ਸ਼ੱਕ ਹੈ ਕਿ ਮੈਂ ਸੱਚੀਂ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ।
| ||||
ਮੈਨੂੰ ਸ਼ੱਕ ਹੈ ਕਿ ਉਹ ਮੈਨੂੰ ਲਿਖੇਗਾ ਜਾਂ ਨਹੀਂ।
| ||||
ਮੈਨੂੰ ਸ਼ੱਕ ਹੇ ਕਿ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ।
| ||||
ਕੀ ਮੈਂ ਸਚਮੁੱਚ ਉਸਨੂੰ ਚੰਗੀ ਲੱਗਦੀ ਹਾਂ ਜਾਂ ਨਹੀਂ?
| ||||
ਕੀ ਉਹ ਮੈਨੂੰ ਲਿਖੇਗਾ ਜਾਂ ਨਹੀਂ?
| ||||
ਕੀ ਉਹ ਮੇਰੇ ਨਾਲ ਵਿਆਹ ਕਰੇਗਾ ਜਾਂ ਨਹੀਂ?
| ||||