Impara Lingue Online! |
||
|
|
| ||||
ਠਹਿਰੋ, ਜਦੋਂ ਤੱਕ ਬਾਰਿਸ਼ ਨਹੀਂ ਰੁਕਦੀ।
| ||||
ਠਹਿਰੋ ਜਦੋਂ ਤੱਕ ਮੇਰਾ ਪੂਰਾ ਨਹੀਂ ਹੁੰਦਾ।
| ||||
ਠਹਿਰੋ,ਜਦੋਂ ਤੱਕ ਉਹ ਵਾਪਸ ਨਹੀਂ ਆਉਂਦਾ।
| ||||
ਮੈਂ ਰੁਕਾਂਗਾ / ਰੁਕਾਂਗੀ ਜਦੋਂ ਤੱਕ ਮੇਰੇ ਵਾਲ ਸੁੱਕ ਨਹੀਂ ਜਾਂਦੇ।
| ||||
ਜਦੋਂ ਤੱਕ ਫਿਲਮ ਖਤਮ ਨਹੀਂ ਹੋ ਜਾਂਦੀ ਮੈਂ ਰੁਕਾਂਗਾ / ਰੁਕਾਂਗੀ।
| ||||
ਜਦੋਂ ਤੱਕ ਹਰੀ ਬੱਤੀ ਨਹੀਂ ਹੋ ਜਾਂਦੀ ਮੈਂ ਰੁਕਾਂਗਾ / ਰੁਕਾਂਗੀ।
| ||||
ਤੁਸੀਂ ਛੁਟੀਆਂ ਵਿੱਚ ਕਿੱਥੇ ਜਾ ਰਹੇ ਹੋ?
| ||||
ਗਰਮੀ ਦੀਆਂ ਛੁਟੀਆਂ ਤੋਂ ਪਹਿਲਾਂ?
| ||||
ਹਾਂ, ਗਰਮੀ ਦੀਆਂ ਛੁਟੀਆਂ ਸ਼ੁਰੂ ਹੋਣ ਤੋਂ ਪਹਿਲਾਂ।
| ||||
ਸਰਦੀ ਸ਼ੁਰੂ ਹੋਣ ਤੋਂ ਪਹਿਲਾਂ ਛੱਤ ਠੀਕ ਕਰੋ।
| ||||
ਮੇਜ਼ ਤੇ ਬੈਠਣ ਤੋਂ ਪਹਿਲਾਂ ਆਪਣੇ ਹੱਥ ਧੋ ਲਵੋ।
| ||||
ਤੁਸੀਂ ਬਾਹਰ ਜਾਣ ਤੋਂ ਪਹਿਲਾਂ ਖਿੜਕੀ ਬੰਦ ਕਰੋ।
| ||||
ਤੁਸੀਂ ਵਾਪਸ ਘਰ ਕਦੋਂ ਆਉਣ ਵਾਲੇ ਹੋ?
| ||||
ਕਲਾਸ ਤੋਂ ਬਾਅਦ?
| ||||
ਹਾਂ,ਕਲਾਸ ਖਤਮ ਹੋਣ ਤੋਂ ਬਾਅਦ।
| ||||
ਉਸਦੇ ਨਾਲ ਹਾਦਸਾ ਵਾਪਰਨ ਤੋਂ ਬਾਅਦ ਉਹ ਕੰਮ ਨਹੀਂ ਕਰ ਸਕਿਆ।
| ||||
ਉਸਦੀ ਨੌਕਰੀ ਛੁੱਟ ਜਾਣ ਤੋਂ ਬਾਅਦ ਉਹ ਅਮਰੀਕਾ ਚਲਾ ਗਿਆ।
| ||||
ਅਮਰੀਕਾ ਜਾਣ ਤੋਂ ਬਾਅਦ ਉਹ ਅਮੀਰ ਹੋ ਗਿਆ।
| ||||