Impara Lingue Online! |
||
|
|
| ||||
ਉਹ ਕਦੋਂ ਤੋਂ ਕੰਮ ਨਹੀਂ ਕਰ ਰਹੀ?
| ||||
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ?
| ||||
ਹਾਂ, ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ।
| ||||
ਉਸਦਾ ਵਿਆਹ ਹੋ ਜਾਣ ਤੋਂ ਬਾਅਦ ਤੋਂ ਉਹ ਕੰਮ ਨਹੀਂ ਕਰ ਰਹੀ।
| ||||
ਜਦੋਂ ਤੋਂ ਉਹ ਇੱਕ ਦੂਜੇ ਨੂੰ ਜਾਣਦੇ ਨੇ, ਉਦੋਂ ਤੋਂ ਉਹ ਖੁਸ਼ ਨੇ।
| ||||
ਜਦੋਂ ਤੋਂ ਉਹਨਾਂ ਦੇ ਬੱਚੇ ਹੋਏ ਹਨ ਉਦੋਂ ਤੋਂ ਉਹ ਬਹੁਤ ਘੱਟ ਬਾਹਰ ਜਾਂਦੇ ਹਨ।
| ||||
ਉਹ ਕਦੋਂ ਫੋਨ ਕਰੇਗੀ?
| ||||
ਗੱਡੀ ਚਲਾਉਣ ਵਕਤ?
| ||||
ਹਾਂ ਜਦੋਂ ਉਹ ਗੱਡੀ ਚਲਾ ਰਹੀ ਹੋਊਗੀ।
| ||||
ਗੱਡੀ ਚਲਾਉਣ ਵੇਲੇ ਉਹ ਫੋਨ ਕਰਦੀ ਹੈ।
| ||||
ਕੱਪੜਿਆਂ ਨੂੰ ਪ੍ਰੈੱਸ ਕਰਦੇ ਸਮੇਂ ਉਹ ਟੀਵੀ ਦੇਖਦੀ ਹੈ।
| ||||
ਆਪਣਾ ਕੰਮ ਕਰਨ ਵੇਲੇ ਉਹ ਸੰਗੀਤ ਸੁਣਦੀ ਹੈ।
| ||||
ਜਦੋਂ ਮੇਰੇ ਕੋਲ ਐਨਕ ਨਹੀਂ ਹੁੰਦੀ ਉਦੋਂ ਮੈਂ ਕੁਝ ਦੇਖ ਨਹੀਂ ਸਕਦਾ / ਸਕਦਾ।
| ||||
ਜਦੋਂ ਸੰਗੀਤ ਉੱਚਾ ਵੱਜਦਾ ਹੈ ਤਾਂ ਮੈਂ ਕੁਝ ਸਮਝ ਨਹੀਂ ਪਾਉਂਦਾ / ਪਾਉਂਦੀ।
| ||||
ਜਦੋਂ ਮੈਨੂੰ ਜ਼ੁਕਾਮ ਹੁੰਦਾ ਹੈ ਤਾਂ ਮੈਂ ਕੁਝ ਸੁੰਘ ਨਹੀਂ ਪਾਉਂਦਾ।
| ||||
ਜੇਕਰ ਬਾਰਿਸ਼ ਹੋਈ ਤਾਂ ਅਸੀਂ ਟੈਕਸੀ ਲਵਾਂਗੇ।
| ||||
ਜੇ ਸਾਡੀ ਲਾਟਰੀ ਲੱਗ ਗਈ ਤਾਂ ਅਸੀਂ ਸਾਰੀ ਦੁਨੀਆਂ ਘੁੰਮਾਂਗੇ।
| ||||
ਜੇਕਰ ਉਹ ਜਲਦੀ ਨਹੀਂ ਆਇਆਤਾਂ ਅਸੀਂ ਖਾਣਾ ਸ਼ੁਰੂ ਕਰਾਂਗੇ।
| ||||