Impara Lingue Online! |
||
|
|
| ||||
ਜਿਵੇਂ ਹੀ ਘੜੀ ਦਾ ਅਲਾਰਮ ਵੱਜਦਾ ਹੈ, ਮੈਂ ਉਠਦਾ / ਉਠਦੀ ਹਾਂ।
| ||||
ਜਿਵੇਂ ਹੀ ਮੈਂ ਪੜ੍ਹਨ ਲੱਗਦਾ / ਲੱਗਦੀ ਹਾਂ, ਮੈਨੂੰ ਥਕਾਨ ਹੋ ਜਾਂਦੀ ਹੈ।
| ||||
60 ਸਾਲ ਦੇ ਹੋ ਜਾਣ ਤੇ ਮੈਂ ਕੰਮ ਕਰਨਾ ਬੰਦ ਕਰ ਦਿਆਂਗਾ / ਦਿਆਂਗੀ।
| ||||
ਤੁਸੀਂ ਕਦੋਂ ਫੋਨ ਕਰੋਗੇ?
| ||||
ਜਿਵੇਂ ਹੀ ਮੈਨੂੰ ਕੁਝ ਸਮਾਂ, ਮਿਲੇਗਾ।
| ||||
ਜਿਵੇਂ ਹੀ ਉਸਨੂੰ ਕੁਝ ਸਮਾਂ ਮਿਲੇਗਾ,ਉਹ ਫੋਨ ਕਰੇਗਾ।
| ||||
ਤੁਸੀਂ ਕਦੋਂ ਤੱਕ ਕੰਮ ਕਰੋਗੇ?
| ||||
ਜਦੋਂ ਤੱਕ ਮੈਂ ਕੰਮ ਕਰ ਸਕਦਾ / ਸਕਦੀ ਹਾਂ, ਮੈਂ ਕੰਮ ਕਰਾਂਗਾ / ਕਰਾਂਗੀ।
| ||||
ਜਦੋਂ ਤੱਕ ਮੇਰੀ ਸਿਹਤ ਚੰਗੀ ਹੈ, ਮੈਂ ਕੰਮ ਕਰਾਂਗਾ / ਕਰਾਂਗੀ।
| ||||
ਉਹ ਕੰਮ ਕਰਨ ਦੀ ਬਜਾਏ ਬਿਸਤਰੇ ਤੇ ਪਿਆ ਹੈ।
| ||||
ਉਹ ਖਾਣਾ ਬਣਾਉਣ ਦੀ ਬਜਾਏ ਅਖਬਾਰ ਪੜ੍ਹ ਰਹੀ ਹੈ।
| ||||
ਉਹ ਘਰ ਵਾਪਸ ਜਾਣ ਦੀ ਬਜਾਏ ਅਹਾਤੇ ਵਿੱਚ ਬੈਠਾ ਹੈ।
| ||||
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਇੱਥੇ ਰਹਿੰਦਾ ਹੈ।
| ||||
ਜਿੱਥੋਂ ਤੱਕ ਮੈਨੂੰ ਪਤਾ ਹੈ, ਉਸਦੀ ਪਤਨੀ ਬੀਮਾਰ ਹੈ।
| ||||
ਜਿੱਥੋਂ ਤੱਕ ਮੈਨੂੰ ਪਤਾ ਹੈ, ਉਹ ਬੇਰੋਜ਼ਗਾਰ ਹੈ।
| ||||
ਮੈਂ ਸੌਂਦਾ / ਸੌਂਦੀ ਰਹਿ ਗਿਆ / ਗਈ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ।
| ||||
ਮੇਰੀ ਬੱਸ ਛੁੱਟ ਗਈ ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ।
| ||||
ਮੈਨੂੰ ਰਸਤਾ ਨਹੀਂ ਮਿਲਿਆ, ਨਹੀਂ ਤਾਂ ਮੈਂ ਸਮੇਂ ਤੇ ਆ ਜਾਂਦਾ / ਜਾਂਦੀ।
| ||||